ਮੁਹਾਲੀ ਦੇ ਐੱਸਐੱਸਪੀ ਦਾ ਤਬਾਦਲਾ, ਦੀਪਕ ਪਰੀਕ ਨੂੰ ਲਾਇਆ ਨਵਾਂ ਐੱਸਐੱਸਪੀ

ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ:
ਪੰਜਾਬ ਸਰਕਾਰ ਵੱਲੋਂ ਅੱਜ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ। ਇਨ੍ਹਾਂ ਤਾਜ਼ਾ ਆਦੇਸ਼ਾਂ ਤਹਿਤ ਮੁਹਾਲੀ ਦੇ ਐਸਐਸਪੀ ਸੰਦੀਪ ਕੁਮਾਰ ਗਰਗ ਨੂੰ ਵੀ ਇੱਥੋਂ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਦੀਪਕ ਪਰੀਕ ਨੂੰ ਮੁਹਾਲੀ ਦਾ ਨਵਾਂ ਐੱਸਐੱਸਪੀ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਐਸਐਸਪੀ ਵਜੋਂ ਤਾਇਨਾਤ ਸਨ। ਮੁਹਾਲੀ ਦੇ ਪਹਿਲੇ ਐੱਸਐੱਸਪੀ ਸੰਦੀਪ ਗਰਗ ਨੂੰ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦਾ ਏਆਈਜੀ ਨਿਯੁਕਤ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…