ਏਐਸਆਈ ਸਤੀਸ਼ ਕੁਮਾਰ ਡੀਜੀਪੀ ਡਿਸਕ ਨਾਲ ਸਨਮਾਨਿਤ

ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਮੁਹਾਲੀ ਪੁਲੀਸ ਦੇ ਏਐਸਆਈ ਸਤੀਸ਼ ਕੁਮਾਰ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਡੀਜੀਪੀ ਡਿਸਕ ਮਿਲਣ ’ਤੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਅਤੇ ਡੀਐਸਪੀ ਕਾਹਲੋਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਏਐਸਆਈ ਸਤੀਸ਼ ਕੁਮਾਰ ਮੌਜੂਦਾ ਸਮੇਂ ਵਿੱਚ ਡੀਐਸਪੀ ਹਰਸਿਮਰਨ ਸਿੰਘ ਬੱਲ ਦੇ ਰੀਡਰ ਵਜੋਂ ਸੇਵਾ ਨਿਭਾ ਰਹੇ ਹਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …