Share on Facebook Share on Twitter Share on Google+ Share on Pinterest Share on Linkedin ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਰਾਜਪਾਲ ਕੋਲੋਂ ਮੰਗਾਂ ਹੱਲ ਕਰਨ ਦਾ ਮਿਲਿਆ ਭਰੋਸਾ: ਦੀਪਸ਼ਿਖਾ ਨਬਜ਼-ਏ-ਪੰਜਾਬ, ਚੰਡੀਗੜ੍ਹ, 19 ਜੁਲਾਈ: ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦਾ ਸੂਬਾ ਕਮੇਟੀ ਅਤੇ ਫਰੀਦਕੋਟ ਜ਼ਿਲ੍ਹਾ ਕਮੇਟੀ ਦੇ ਇੱਕ ਸਾਂਝੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਵਫ਼ਦ ਵਿੱਚ ਕਮਿਊਨਿਟੀ ਹੈਲਥ ਅਫ਼ਸਰ ਸੰਦੀਪ ਸਿੰਘ, ਮੈਡਮ ਦੀਪਸ਼ਿਖਾ, ਪ੍ਰਿੰਸ ਪ੍ਰੀਤ, ਦੀਪਕ ਬਾਵਾ ਅਤੇ ਗੌਹਰਦੀਪ ਸਿੰਘ ਸ਼ਾਮਲ ਸਨ। ਬੇਹੱਦ ਸਕਾਰਾਤਮਕ ਮਾਹੌਲ ਵਿੱਚ ਹੋਈ ਇਸ ਬੈਠਕ ਦੌਰਾਨ ਰਾਜਪਾਲ ਨਾਲ ਲੋਇਲਟੀ ਬੋਨਸ ਅਤੇ 5000 ਘੱਟ ਮਿਲਣ ਵਾਲੇ ਮੁੱਦੇ ਤੇ ਖੁੱਲ੍ਹ ਕੇ ਗੱਲਬਾਤ ਹੋਈ ਓਹਨਾ ਨੇ ਜਲਦੀ ਹੀ ਇਸ ਮੰਗ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਅਤੇ ਜਲਦੀ ਹੀ ਭਾਰਤ ਦੇ ਸਿਹਤ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ