ਦਸ਼ਮੇਸ਼ ਖਾਲਸਾ ਸਕੂਲ ਵਿੱਚ ਮਨਾਇਆ ਧਰਤੀ ਦਿਵਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਦਸ਼ਮੇਸ਼ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਰਮਨਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਈਕੋ ਕਲੱਬ ਦੇ ਤੇ ਸਕੂਲ ਦੇ ਬਾਕੀ ਵਿਦਿਆਰਥੀਆਂ ਵਲੋੱ ਆਪਣੀ ਸਪੀਚ ਰਾਹੀਂ ਸਾਫ ਸੁਥਰੇ ਵਾਤਾਵਰਨ ਦੀ ਮਹੱਤਤਾ ਨੂੰ ਬਿਆਨ ਕੀਤਾ ਗਿਆ ਤਾਂ ਜੋ ਧਰਤੀ ਨੂੰ ਪ੍ਰਦਸ਼ੂਣ ਰਹਿਤ ਬਣਾਇਆ ਜਾ ਸਕੇ। ਇਸ ਮੌਕੇ ਤੇ ਹਰੇ ਰੰਗ ਦੀ ਡ੍ਰੈਸ ਵਿੱਚ ਆਏ ਨਰਸਰੀ ਸੈਕਸ਼ਨ ਦੇ ਨੰਨੇ-ਮੁੰਨੇ ਬੱਚਿਆਂ ਵੱਲੋਂ ਪੌਦਾ ਲਗਾ ਕੇ ਗਰੀਨ ਡੇਅ ਵੀ ਮਨਾਇਆ ਗਿਆ। ਇਸ ਤੋੱ ਬਾਅਦ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਅਰਥ ਡੇ ਨਾਲ ਸੰਬੰਧਿਤ ਡ੍ਰਾਇੰਗ ਮੁਕਾਬਲੇ ਵਿੱਚ ਵੱਧ ਚੜ ਕੇ ਹਿੱਸਾ ਲਿਆ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…