Share on Facebook Share on Twitter Share on Google+ Share on Pinterest Share on Linkedin ਸਾਬਕਾ ਸੈਨਿਕ ਗੁਰਮੇਲ ਸਿੰਘ ਬੈਂਸ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਈ: ਪੰਥਕ ਆਗੂ ਸੁਰਿੰਦਰ ਸਿੰਘ ਕਿਸ਼ਨਪੁਰਾ ਦੇ ਪਿਤਾ ਤੇ ਸਾਬਕਾ ਸੈਨਿਕ ਕੁਰਾਲੀ ਗੁਰਮੇਲ ਸਿੰਘ ਬੈਂਸ ਨਮਿਤ ਅਤਿੰਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਕਿਸ਼ਨਪੁਰਾ (ਰੂਪਨਗਰ) ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪਿੰਡ ਗੁਰਦਵਾਰਾ ਸਾਹਿਬ ਵਿਖੇ ਵੱਖ ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਗੁਰਮੇਲ ਸਿੰਘ ਬੈਂਸ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁਲ ਭੇਂਟ ਕੀਤੇ। ਇਸ ਮੌਕੇ ਜਥੇ.ਉਜਾਗਰ ਸਿੰਘ ਬਡਾਲੀ, ਬਾਬਾ ਸਰੂਪ ਸਿੰਘ ਸੋਲਖੀਆਂ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਭਾਈ ਦਲਜੀਤ ਸਿੰਘ ਬਿੱਟੂ ਪ੍ਰਧਾਨ ਪੰਚ ਪ੍ਰਧਾਨੀ, ਮਨਧੀਰ ਸਿੰਘ ਪ੍ਰਧਾਨ ਫੈਡਰੇਸ਼ਨ, ਪੰਜਾਬ ਕਾਂਗਰਸ ਦੇ ਸਕੱਤਰ ਰਾਕੇਸ਼ ਕਾਲੀਆ, ਕੌਂਸਲਰ ਬਹਾਦਰ ਸਿੰਘ ਓ. ਕੇ, ਭਾਈ ਜਸਪਾਲ ਸਿੰਘ ਮੰਝਪੁਰ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਕਿਸਾਨ ਆਗੂ ਦਲਵਿੰਦਰ ਸਿੰਘ ਕਿਸ਼ਨਪੁਰਾ, ਸੰਤੋਖ ਸਿੰਘ ਸਲਾਣਾ ਆਪ ਆਗੂ, ਰਜਿੰਦਰ ਸਿੰਘ ਰਾਜਾ ਨਨਹੇੜੀਆਂ ਬਸਪਾ ਆਗੂ, ਪ੍ਰਿੰ ਸਵਰਨ ਸਿੰਘ ਪ੍ਰਧਾਨ ਗੁਰਦਵਾਰਾ ਸਾਹਿਬ ਕੁਰਾਲੀ, ਸੁਰਿੰਦਰ ਸਿੰਘ ਖਾਲਸਾ ਪ੍ਰਧਾਨ ਐਸ.ਸੀ ਵਿੰਗ ਕੁਰਾਲੀ, ਬਲਜੀਤ ਸਿੰਘ, ਰਜਿੰਦਰ ਸਿੰਘ ਖਾਲਸਾ ਕਨਵੀਵਰ ਪੰਚਾਇਤ, ਬਾਬਾ ਹਰਦੀਪ ਸਿੰਘ ਬੁਢੇਵਾਲ, ਜੈ ਸਿੰਘ ਛਿੱਬਰ, ਗੁਰਪ੍ਰੀਤ ਸਿੰਘ ਕੇਂਦਰੀ ਗੁਰਦਵਾਰਾ ਸਿੰਘ ਸਭਾ, ਸਾਬਕਾ ਵਿਧਾਇਕ ਜੁਗਰਾਜ ਸਿੰਘ, ਖੁਸ਼ਹਾਲ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖਿਜ਼ਰਾਬਾਦ ਪ੍ਰਧਾਨ ਗੁਰਦਵਾਰਾ ਸਾਹਿਬ, ਹਰਿਗੋਬਿੰਦ ਸਿੰਘ ਚੇਅਰਮੈਨ, ਤੇਜਿੰਦਰ ਸਿੰਘ ਵੀਰਜੀ, ਗਿਆਨੀ ਨੌਰੰਗ ਸਿੰਘ ਮੁੰਧੋਂ, ਅਵਤਾਰ ਸਿੰਘ ਤਿੱਖਾ, ਭਾਈ ਧਰਮਪਾਲ ਸਿੰਘ, ਬਲਜੀਤ ਸਿੰਘ ਅਕਾਲਗੜ੍ਹ, ਸ਼ਮਸ਼ੇਰ ਸਿੰਘ ਰਾਏ ਸਾਬਕਾ ਵਿਧਾਇਕ, ਤਰਸੇਮ ਸਿੰਘ ਗੰਧੋਂ, ਪ੍ਰਦੀਪ ਸਿੰਘ ਹੈਪੀ ਇੰਚਾਰਜ ਸਪੋਕਸਮੈਨ ਦੋਆਬਾ-ਮਾਲਵਾ, ਰਣਜੀਤ ਸਿੰਘ ਕਾਕਾ ਮਾਰਸ਼ਲ, ਲਖਵੀਰ ਸਿੰਘ ਲੱਕੀ ਕਲਸੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸੁਰਿੰਦਰ ਸਿੰਘ ਕਿਸ਼ਨਪੁਰਾ ਨਾਲ ਦੁੱਖ ਸਾਂਝਾ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ