ਯੂਥ ਵੈਲਫੇਅਰ ਸਪੋਰਟ ਕਲੱਬ ਨੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਮਈ:
ਨੇੜਲੇ ਪਿੰਡ ਬੰਨ੍ਹਮਾਜਰਾ ਵਿਖੇ ਯੂਥ ਵੈਲਫੇਅਰ ਸਪੋਰਟਸ ਕਲੱਬ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੈਸ਼ਨਲ ਹਾਈਵੇ ‘ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਬੰਨ੍ਹਮਾਜਰਾ ਦੀ ਅਗਵਾਈ ਵਿਚ ਨੌਜਵਾਨਾਂ ਨੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਦੀਪ, ਕੁਲਵੀਰ ਸਿੰਘ, ਜਸਵੰਤ ਸਿੰਘ, ਰਵਿੰਦਰ ਸਿੰਘ, ਲਖਵੀਰ ਸਿੰਘ ਕਾਕਾ, ਨੈਬ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…