ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਲੜਕੀਆਂ ਮੋਹਰੀ 1 ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਲੜਕੀਆਂ ਮੋਹਰੀ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦਾ ਬਾਰ੍ਹਵੀਂ ਅਤੇ ਦਸਵੀਂ ਜਮਾਤ ਦਾ ਸੀਬੀਐਸਈ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ। ਵਿਦਿਆਰਥੀਆਂ ਨੇ ਸ਼ਾਨਦਾਰ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਦੋਵੇਂ ਜਮਾਤਾਂ ਵਿੱਚ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ … Read More
ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਸੈਲਾਨੀਆਂ ਦੇ ਖ਼ੂਬਸੂਰਤ ਕੇਂਦਰ ਵਜੋਂ ਉਭਾਰਿਆ ਜਾਵੇਗਾ: ਚੰਦੂਮਾਜਰਾ 2 ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਸੈਲਾਨੀਆਂ ਦੇ ਖ਼ੂਬਸੂਰਤ ਕੇਂਦਰ ਵਜੋਂ ਉਭਾਰਿਆ ਜਾਵੇਗਾ: ਚੰਦੂਮਾਜਰਾ ਅਕਾਲੀ ਦਲ ਦੇ ਉਮੀਦਵਾਰ ਚੰਦੂਮਾਜਰਾ ਨੇ ਮੁਹਾਲੀ ਵਿੱਚ ਚੋਣ ਦਫ਼ਤਰ ਖੋਲ੍ਹਿਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਅੱਜ ਇੱਥੇ ਫੇਜ਼-2 ਵਿਖੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਵੇਰੇ ਸ੍ਰੀ … Read More
‘ਆਪ’ ਵਿਧਾਇਕ ਨੇ ਢਾਈ ਸਾਲਾਂ ਵਿੱਚ ਮੁਹਾਲੀ ਲਈ ਕੋਈ ਪ੍ਰਾਜੈਕਟ ਨਹੀਂ ਲਿਆਂਦਾ: ਜੀਤੀ ਸਿੱਧੂ 3 ‘ਆਪ’ ਵਿਧਾਇਕ ਨੇ ਢਾਈ ਸਾਲਾਂ ਵਿੱਚ ਮੁਹਾਲੀ ਲਈ ਕੋਈ ਪ੍ਰਾਜੈਕਟ ਨਹੀਂ ਲਿਆਂਦਾ: ਜੀਤੀ ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਹੋ ਰਹੇ ਲਾਮਿਸਾਲ ਵਿਕਾਸ ਵਿੱਚ ਖੜੋਤ ਪਾ ਦਿੱਤੀ ਹੈ ਕਿਉਂਕਿ ਪਿਛਲੇ ਢਾਈ ਸਾਲਾਂ ਵਿੱਚ ਉਨ੍ਹਾਂ ਨੇ ਇਲਾਕੇ ਲਈ ਕੋਈ ਨਵਾਂ ਵਿਕਾਸ ਪ੍ਰਾਜੈਕਟ ਨਹੀਂ ਲਿਆਂਦਾ। ਉਨ੍ਹਾਂ … Read More
ਸੀਬੀਐਸਈ ਨਤੀਜਾ: ਮੁਹਾਲੀ ਦੇ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ 4 ਸੀਬੀਐਸਈ ਨਤੀਜਾ: ਮੁਹਾਲੀ ਦੇ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਸੀਬੀਐਸਈ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਸਾਲਾਨਾ ਨਤੀਜਿਆਂ ਵਿੱਚ ਮੁਹਾਲੀ ਦੇ ਸਕੂਲਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਪਿਛਲੇ 42 ਸਾਲਾਂ ਤੋਂ 100 ਫੀਸਦੀ ਨਤੀਜੇ ਦੀ ਵਿਰਾਸਤ ਨੂੰ ਦੁਹਰਾਇਆ ਹੈ। ਬਾਰ੍ਹਵੀਂ ਦੀ ਵਿਦਿਆਰਥਣ ਸ੍ਰਿਸ਼ਟੀ … Read More
ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਤੇ ਪ੍ਰਨੀਤ ਕੌਰ ਦਾ ਸ਼ਾਂਤਮਈ ਵਿਰੋਧ ਕਰਨ ਦਾ ਮਤਾ ਪਾਸ 5 ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਤੇ ਪ੍ਰਨੀਤ ਕੌਰ ਦਾ ਸ਼ਾਂਤਮਈ ਵਿਰੋਧ ਕਰਨ ਦਾ ਮਤਾ ਪਾਸ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ ਵਿਖੇ ਹੋਈ। ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਹਲਕੇ ਤੋਂ ਭਾਜਪਾ ਦੇ ਉਮੀਦਵਾਰਾਂ ਸੁਭਾਸ਼ ਸ਼ਰਮਾ ਅਤੇ ਮਹਾਰਾਣੀ ਪ੍ਰਨੀਤ … Read More
ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ 6 ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਇੱਥੋਂ ਦੇ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਨਰਸਿੰਗ ਵਿਦਿਆਰਥਣਾਂ ਵੱਲੋਂ ਨਰਸਿੰਗ ਦੇ ਸੰਸਥਾਪਕ ਫਲੋਰੈਂਸ ਨਾਈਟਇੰਗੇਲ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਨਰਸਿੰਗ ਹਫ਼ਤਾ ਮਨਾਇਆ ਗਿਆ। ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਕਾਲਜ ਦੇ ਚੇਅਰਮੈਨ ਮਰਹੂਮ ਚਰਨਜੀਤ ਸਿੰਘ ਵਾਲੀਆ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ … Read More
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ