nabaz-e-punjab.com

ਪੰਜਾਬ ਸਰਕਾਰ ਵੱਲੋ 2 ਆਈ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 18 ਅਕਤੂਬਰ:
ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ ‘ਤੇ ਤਬਾਦਲੇ ਕੀਤੇ ਹਨ।
ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ• ਅਤੇ ਸ੍ਰੀ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲ•ਾਂ, ਪੰਜਾਬ, ਚੰਡੀਗੜ• ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…