ਮੁਹਾਲੀ ਦੇ ਹਰਵਿੰਦਰ ਜੌਹਲ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਚੋਣ

ਨਬਜ਼-ਏ-ਪੰਜਾਬ, ਮੁਹਾਲੀ, 16 ਫਰਵਰੀ:
ਮੁਹਾਲੀ ਦੇ ਵਸਨੀਕ ਹਰਵਿੰਦਰ ਸਿੰਘ ਜੌਹਲ (38) ਨੇ ਦਿੱਲੀ ਹਾਇਰ ਜੁਡੀਸ਼ਲ ਸਰਵਿਸਿਜ਼ ਮੇਨ ਪ੍ਰੀਖਿਆ 2024 ਵਿੱਚ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਨੂੰ ਦਿੱਲੀ ਦੇ ਐਨਸੀਟੀ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਚੁਣਿਆ ਗਿਆ ਹੈ। ਸ੍ਰੀ ਜੌਹਲ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਅਤੇ ਜੱਜਾਂ ਦੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਪਿਤਾ ਆਪਣੀਆਂ ਦੋ ਭੈਣਾਂ ਤੇ ਜੀਜਾ ਨਾਲ ਚੰਡੀਗੜ੍ਹ ਵਿੱਚ ਸੀਨੀਅਰ ਵਕੀਲ ਹਨ। ਉਨ੍ਹਾਂ ਦਾ ਵੱਡਾ ਭਰਾ ਐਸਡੀਜੇਐਮ ਸੁਨਾਮ ਅਤੇ ਭਾਬੀ ਏਡੀਜੀ ਸੰਗਰੂਰ ਵਜੋਂ ਸੇਵਾ ਨਿਭਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…