Share on Facebook Share on Twitter Share on Google+ Share on Pinterest Share on Linkedin ਭਾਜਪਾ ਦੇ ਸੀਨੀਅਰ ਆਗੂ ਐਨ.ਕੇ. ਰਾਣਾ ਜ਼ਿਲ੍ਹਾ ਸਕੱਤਰ ਨਿਯੁਕਤ ਨਬਜ਼-ਏ-ਪੰਜਾਬ ਬਿਊਰੋ, ਖਰੜ, 17 ਮਈ: ਜ਼ਿਲ੍ਹਾ ਐਸ.ਏ.ਐਸ.ਨਗਰ ਭਾਜਪਾ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਭਾਜਪਾ ਸੁਸੀਲ ਰਾਣਾ ਨੇ ਕੀਤੀ। ਇਸ ਮੀਟਿੰਗ ਵਿਚ ਸ੍ਰੀ ਐਨ.ਕੇ. ਰਾਣਾ ਨੂੰ ਭਾਜਪਾ ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ। ਸ੍ਰੀ ਰਾਣਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਸੇਵਾ ਦਿੱਤੀ ਗਈ ਹੈ ਉਸਨੂੰ ਉਹ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਏਗਾ। ਮੀਟਿੰਗ ਵਿਚ ਜਿਲ੍ਹਾ ਜਨਰਲ ਸਕੱਤਰ ਸੰਜੀਵ ਗੋਇਲ, ਜ਼ਿਲ੍ਹਾ ਮੀਤ ਪ੍ਰਧਾਨ ਸੋਮਚੰਦ ਗੋਇਲ, ਮੰਡਲ ਪ੍ਰਧਾਨ ਖਰੜ ਨਰਿੰਦਰ ਸਿੰਘ ਰਾਣਾ, ਜਿਲਾ੍ਹ ਪ੍ਰਧਾਨ ਕਿਸਾਨ ਮੋਰਚਾ ਜਤਿੰਦਰ ਰਾਣਾ ਅਤੇ ਮੰਡਲ ਪ੍ਰਧਾਨ ਲਾਲੜੂ ਰਾਜਪਾਲ ਰਾਣਾ,ਸਰਬਜੀਤ ਸਿੰਘ ਬੈਦਵਾਣ, ਰਾਜੀਵ ਸਰਮਾ, ਹਰਭਜਨ ਮੈਹਿਰਾ , ਦਵਿੰਦਰ ਸਿੰਘ ਬਰਮੀ, ਰਾਜਿੰਦਰ ਅਰੌੜਾ, ਪ੍ਰਦੀਪ ਕੁਮਾਰ, ਆਸੂ ਕੁਮਾਰ, ਅਮਨ ਸੈਣੀ, ਰਕੇਸ ਰਾਣਾ ਆਦਿ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ