Protest ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ