ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਰਾਜਪਾਲ ਕੋਲੋਂ ਮੰਗਾਂ ਹੱਲ ਕਰਨ ਦਾ ਮਿਲਿਆ ਭਰੋਸਾ: ਦੀਪਸ਼ਿਖਾ

ਨਬਜ਼-ਏ-ਪੰਜਾਬ, ਚੰਡੀਗੜ੍ਹ, 19 ਜੁਲਾਈ:
ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦਾ ਸੂਬਾ ਕਮੇਟੀ ਅਤੇ ਫਰੀਦਕੋਟ ਜ਼ਿਲ੍ਹਾ ਕਮੇਟੀ ਦੇ ਇੱਕ ਸਾਂਝੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਵਫ਼ਦ ਵਿੱਚ ਕਮਿਊਨਿਟੀ ਹੈਲਥ ਅਫ਼ਸਰ ਸੰਦੀਪ ਸਿੰਘ, ਮੈਡਮ ਦੀਪਸ਼ਿਖਾ, ਪ੍ਰਿੰਸ ਪ੍ਰੀਤ, ਦੀਪਕ ਬਾਵਾ ਅਤੇ ਗੌਹਰਦੀਪ ਸਿੰਘ ਸ਼ਾਮਲ ਸਨ।
ਬੇਹੱਦ ਸਕਾਰਾਤਮਕ ਮਾਹੌਲ ਵਿੱਚ ਹੋਈ ਇਸ ਬੈਠਕ ਦੌਰਾਨ ਰਾਜਪਾਲ ਨਾਲ ਲੋਇਲਟੀ ਬੋਨਸ ਅਤੇ 5000 ਘੱਟ ਮਿਲਣ ਵਾਲੇ ਮੁੱਦੇ ਤੇ ਖੁੱਲ੍ਹ ਕੇ ਗੱਲਬਾਤ ਹੋਈ ਓਹਨਾ ਨੇ ਜਲਦੀ ਹੀ ਇਸ ਮੰਗ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਅਤੇ ਜਲਦੀ ਹੀ ਭਾਰਤ ਦੇ ਸਿਹਤ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…