Nabaz-e-punjab.com

ਗੁਰੂ ਰਵਿਦਾਸ ਨੌਜਵਾਨ ਸਭਾ ਦੀ ਚੋਣ, ਆਰ.ਏ. ਸੁਮਨ ਨੂੰ ਪ੍ਰਧਾਨ ਤੇ ਬੀਡੀ ਸਵੈਨ ਨੂੰ ਜਨਰਲ ਸਕੱਤਰ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਮੁਹਾਲੀ ਦੀ ਚੋਣ ਮੀਟਿੰਗ ਵਿੱਚ ਅੱਜ ਇੱਥੇ ਗੁਰੂ ਰਵਿਦਾਸ ਭਵਨ ਵਿੱਚ ਹੋਈ। ਜਿਸ ਵਿੱਚ ਕਮਿਸ਼ਨਰ ਕੇ.ਆਰ. ਚੌਧਰੀ ਦੀ ਨਿਗਰਾਨੀ ਹੇਠ ਸੰਸਥਾ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਇਕ ਸਾਲ 2019-20 ਲਈ ਸਰਬਸੰਮਤੀ ਨਾਲ ਆਰ.ਏ. ਸੁਮਨ ਨੂੰ ਦੁਬਾਰਾ ਪ੍ਰਧਾਨ, ਬੀ.ਡੀ. ਸਵੈਨ ਨੂੰ ਜਨਰਲ ਸਕੱਤਰ ਅਤੇ ਸੋਨੀ ਰਾਮ ਨੂੰ ਵਿੱਤ ਸਕੱਤਰ ਚੁਣਿਆ ਗਿਆ ਅਤੇ ਬਾਕੀ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਚੋਣ ਕਰਨ ਦਾ ਅਧਿਕਾਰ ਪ੍ਰਧਾਨ ਆਰ.ਏ. ਸੁਮਨ ਨੂੰ ਦਿੱਤਾ ਗਿਆ। ਇਸ ਮੌਕੇ ਐਚਐਲ ਮਹਿਮੀ, ਪਾਲ ਘੇੜਾ, ਅਮਰਜੀਤ ਸਿੰਘ, ਸੋਨੀ ਰਾਮ, ਧਰਮਪਾਲ ਹੁਸ਼ਿਆਰਪੁਰੀ, ਕੇਆਰ ਚੌਧਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…