Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਹਰਵਿੰਦਰ ਜੌਹਲ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਚੋਣ ਨਬਜ਼-ਏ-ਪੰਜਾਬ, ਮੁਹਾਲੀ, 16 ਫਰਵਰੀ: ਮੁਹਾਲੀ ਦੇ ਵਸਨੀਕ ਹਰਵਿੰਦਰ ਸਿੰਘ ਜੌਹਲ (38) ਨੇ ਦਿੱਲੀ ਹਾਇਰ ਜੁਡੀਸ਼ਲ ਸਰਵਿਸਿਜ਼ ਮੇਨ ਪ੍ਰੀਖਿਆ 2024 ਵਿੱਚ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਨੂੰ ਦਿੱਲੀ ਦੇ ਐਨਸੀਟੀ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਚੁਣਿਆ ਗਿਆ ਹੈ। ਸ੍ਰੀ ਜੌਹਲ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਅਤੇ ਜੱਜਾਂ ਦੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਪਿਤਾ ਆਪਣੀਆਂ ਦੋ ਭੈਣਾਂ ਤੇ ਜੀਜਾ ਨਾਲ ਚੰਡੀਗੜ੍ਹ ਵਿੱਚ ਸੀਨੀਅਰ ਵਕੀਲ ਹਨ। ਉਨ੍ਹਾਂ ਦਾ ਵੱਡਾ ਭਰਾ ਐਸਡੀਜੇਐਮ ਸੁਨਾਮ ਅਤੇ ਭਾਬੀ ਏਡੀਜੀ ਸੰਗਰੂਰ ਵਜੋਂ ਸੇਵਾ ਨਿਭਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ