ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਤੋਂ ਬਾਅਦ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਰਾਜੀਵ ਕੁਮਾਰ ਅਤੇ ਫੇਜ਼-1 ਥਾਣੇ ਦੇ ਦਰਜਨ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਨ੍ਹਾਂ ਦੋਵੇਂ ਥਾਣਿਆਂ ਵਿੱਚ ਸਾਵਧਾਨੀ ਵਜੋਂ ਅਗਲੇ ਹੁਕਮਾਂ ਤੱਕ ਪਬਲਿੰਕ ਡੀਲਿੰਗ ਬੰਦ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਥਾਣਿਆਂ ਦੇ ਨੋਟਿਸ ਬੋਰਡ ਅਤੇ ਇਮਾਰਤਾਂ ਦੇ ਬਾਹਰ ਪਬਲਿਕ ਡੀਲਿੰਗ ਬੰਦ ਕਰਨ ਸਬੰਧੀ ਨੋਟਿਸ ਚਿਪਕਾਏ ਗਏ ਹਨ।
ਫੇਜ਼-1 ਥਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ, ਸਬ ਇੰਸਪੈਕਟਰ ਬਲਜੀਤ ਕੌਰ, ਏਐਸਆਈ ਸੁਖਵਿੰਦਰ ਸਿੰਘ ਸਮੇਤ ਦੋ ਮਹਿਲਾ ਸਿਪਾਹੀਆਂ ਸਮੇਤ ਦਰਜਨ ਪੁਲੀਸ ਕਰਮਚਾਰੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਮਗਰੋਂ ਉਨ੍ਹਾਂ ਸਮੇਤ ਹੋਰਨਾਂ ਮੁਲਾਜ਼ਮਾਂ ਨੂੰ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣੇ ਦੇ ਸਮੂਹ 27 ਕਰਮਚਾਰੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਹੈ ਅਤੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਹਨ।
ਉਧਰ, ਪੁਲੀਸ ਅਧਿਕਾਰੀਆਂ ਨੇ ਦੋਵੇਂ ਥਾਣਿਆਂ ਅਧੀਨ ਆਉਂਦੇ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮਾਂ ਕਾਰਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਥਾਣਿਆਂ ਵਿੱਚ ਆਉਣ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸਿਰਫ਼ ਆਨਲਾਈਨ ਸ਼ਿਕਾਇਤ\ਅਰਜ਼ੀ ਦੇ ਸਕਦੇ ਹਨ। ਅਜਿਹਾ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਕੀਤਾ ਗਿਆ ਹੈ ਤਾਂ ਜੋ ਹੋਰਨਾਂ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਮਾਰੀ ਦੀ ਲਾਗ ਤੋਂ ਬਚਾਇਆ ਜਾ ਸਕੇ।
-
ਕਰੋਨਾ ਵੈਕਸੀਨ ਦਾ ਪ੍ਰਬੰਧ ਨਾ ਕਰਕੇ ਲੋਕਾਂ ਦੀ ਜਾਨਾਂ ਨਾਲ ਖੇਡ ਰਹੀ ਹੈ ਸਰਕਾਰ: ਸਿੱਧੂ
ਕਰੋਨਾ ਵੈਕਸੀਨ ਦਾ ਪ੍ਰਬੰਧ ਨਾ ਕਰਕੇ ਲੋਕਾਂ ਦੀ ਜਾਨਾਂ ਨਾਲ ਖੇਡ ਰਹੀ ਹੈ ਸਰਕਾਰ: ਸਿੱਧੂ … -
ਸਿਹਤ ਵਿਭਾਗ ਨੇ ਛੋਟੇ ਬੱਚਿਆਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਦਾ ਬੀੜਾ ਚੁੱਕਿਆ
ਸਿਹਤ ਵਿਭਾਗ ਨੇ ਛੋਟੇ ਬੱਚਿਆਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਦਾ ਬੀੜਾ ਚੁੱਕਿਆ ਨਬਜ਼-ਏ-ਪੰਜਾਬ ਬਿਊਰੋ, ਮੁ… -
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰੋਨਾ ਦੇ ਮੱਦੇਨਜ਼ਰ ਮੁਹਾਲੀ ਵਿੱਚ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰੋਨਾ ਦੇ ਮੱਦੇਨਜ਼ਰ ਮੁਹਾਲੀ ਵਿੱਚ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਮੁਹਾਲ…
Load More Related Articles
-
ਜੇਐੱਲਪੀਐੱਲ ਫ਼ਾਲਕਨ ਵੀਊ ਵਿਚ ਲੱਗੇਗਾ ‘ਮਿਡਵੇਅ ਐਗਜ਼ੀਬੀਸ਼ਨ-ਰੱਖੜੀ ਸਪੈਸ਼ਲ’ ਮੇਲਾ
ਜੇਐੱਲਪੀਐੱਲ ਫ਼ਾਲਕਨ ਵੀਊ ਵਿਚ ਲੱਗੇਗਾ ‘ਮਿਡਵੇਅ ਐਗਜ਼ੀਬੀਸ਼ਨ-ਰੱਖੜੀ ਸਪੈਸ਼ਲ’ ਮੇਲਾ ਨਬਜ਼-ਏ-ਪ… -
ਜੇਐੱਲਪੀਐੱਲ ਫ਼ਾਲਕਨ ਵੀਊ ਵਿਚ 9 ਅਗਸਤ ਨੂੰ ਲੱਗੇਗਾ ‘ਮਿਡਵੇਅ ਐਗਜ਼ੀਬੀਸ਼ਨ-ਰੱਖੜੀ ਸਪੈਸ਼ਲ’ ਮੇਲਾ
ਜੇਐੱਲਪੀਐੱਲ ਫ਼ਾਲਕਨ ਵੀਊ ਵਿਚ 9 ਅਗਸਤ ਨੂੰ ਲੱਗੇਗਾ ‘ਮਿਡਵੇਅ ਐਗਜ਼ੀਬੀਸ਼ਨ-ਰੱਖੜੀ ਸਪੈਸ਼ਲ’ ਮੇ… -
ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ
ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…
Load More By Nabaz-e-Punjab
-
ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ
ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ… -
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਰਿੰਕੂ ਦਾ ਵਿਸ਼ੇਸ਼ ਸਨਮਾਨ
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਰਿੰਕੂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ, ਸਮਰਾਲਾ, 2 ਅਗਸਤ: ਸਥਾ… -
ਮਨੌਲੀ ਦੀ ਪੁਰਾਣੀ ਮਾਰਕੀਟ ਤੇ ਉਜਾੜੇ ਦਾ ਖ਼ਤਰਾ, ਦੁਕਾਨਦਾਰਾਂ ਦੀ ਰੋਟੀ ਰੋਜ਼ੀ ਤੇ ਛਾਇਆ ਸੰਕਟ
ਮਨੌਲੀ ਦੀ ਪੁਰਾਣੀ ਮਾਰਕੀਟ ਤੇ ਉਜਾੜੇ ਦਾ ਖ਼ਤਰਾ, ਦੁਕਾਨਦਾਰਾਂ ਦੀ ਰੋਟੀ ਰੋਜ਼ੀ ਤੇ ਛਾਇਆ ਸੰਕਟ ਨਬਜ਼-ਏ-ਪੰਜ…
Load More In General News
Check Also
ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ
ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…