ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਬੇਟਾ ਕਰੋਨਾ ਪਾਜ਼ੇਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਮੁਹਾਲੀ ਦੀ ਸੀਮਾ ਨਾਲ ਲਗਦੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰ ਭੱਦਰ ਸਿੰਘ ਅਤੇ ਉਸ ਦਾ ਬੇਟਾ ਬਿਕਰਮ ਅਦਿੱਤਿਆ ਸਿੰਘ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੂੰ ਅੱਜ ਦੁਪਹਿਰ ਕਰੀਬ 12 ਵਜੇ ਇੱਥੋਂ ਦੇ ਫੇਜ਼-6 ਸਥਿਤ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਸਰਕਾਰੀ ਬੁਲਾਰੇ ਅਤੇ ਹਸਪਤਾਲ ਦੇ ਬੁਲਾਰੇ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਦੀ ਹਾਲਤ ਸਥਿਰ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…