Nabaz-e-punjab.com

ਭਾਜਪਾ ਦੀ ਆਨਲਾਈਨ ਮੈਂਬਰਸ਼ਿਪ ਲਈ ਫਾਰਮ ਭਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਇੱਥੋਂ ਦੇ ਫੇਜ਼-1 ਵਿੱਚ ਭਾਜਪਾ ਮੁਹਾਲੀ ਮੰਡਲ-1 ਵੱਲੋਂ ਭਾਜਪਾ ਦੀ ਆਨਲਾਈਨ ਮੈਂਬਰਸ਼ਿਪ ਲਈ ਫਾਰਮ ਭਰੇ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਅਪਲਾਈ ਕੀਤਾ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਅਤੇ ਕੌਂਸਲਰ ਅਰੁਣ ਸ਼ਰਮਾ, ਮੰਡਲ ਪ੍ਰਧਾਨ ਅਨਿਲ ਗੁੱਡੂ, ਊਮਾਕਾਂਤ ਤਿਵਾਰੀ, ਕਿਰਨ ਗੁਪਤਾ, ਤਿਲਕ ਰਾਜ ਪੂਰੀ, ਜਸਬੀਰ ਸਿੰਘ ਮਹਿਤਾ, ਪਰਮਜੀਤ ਕੌਰ, ਰਜਿੰਦਰ ਕੌਰ, ਵਿਜੈ ਪਾਠਕ, ਨਵਤੇਜ ਸਿੰਘ ਅਤੇ ਕੌਂਸਲਰ ਆਰਪੀ ਸ਼ਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…