ਟਾਈਮਜ਼ ਸਕੂਲ ਰੈਂਕਿੰਗ 2026 ਵਿੱਚ ਗਿਆਨ ਜੋਤੀ ਗਲੋਬਲ ਸਕੂਲ ਨੇ ਮੁਹਾਲੀ ਵਿੱਚ ਹਾਸਲ ਕੀਤਾ ਦੂਜਾ ਸਥਾਨ
ਨਬਜ਼-ਏ-ਪੰਜਾਬ, ਮੁਹਾਲੀ, 9 ਮਾਰਚ:
ਗਿਆਨ ਜੋਤੀ ਗਲੋਬਲ ਸਕੂਲ, ਫੇਜ਼-2, ਮੁਹਾਲੀ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਉੱਤਮਤਾ ਦਾ ਲੋਹਾ ਮਨਵਾਉਂਦੇ ਹੋਏ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ‘ਦਿ ਟਾਈਮਜ਼ ਆਫ਼ ਇੰਡੀਆ’ (ਸਕੂਲ ਸਰਵੇ ਐਡੀਸ਼ਨ) ਵੱਲੋਂ ਜਾਰੀ ‘ਟਾਈਮਜ਼ ਸਕੂਲ ਰੈਂਕਿੰਗ ਸਰਵੇ 2026’ ਵਿੱਚ ਗਿਆਨ ਜੋਤੀ ਸਕੂਲ ਮੁਹਾਲੀ ਜ਼ਿਲ੍ਹੇ ਵਿੱਚ ਦੂਜਾ ਰੈਂਕ ਪ੍ਰਾਪਤ ਹੋਇਆ ਹੈ।
ਇਹ ਵੱਕਾਰੀ ਸਰਵੇਖਣ ਚੰਡੀਗੜ੍ਹ, ਮੁਹਾਲੀ, ਪੰਚਕੂਲਾ ਅਤੇ ਲੁਧਿਆਣਾ ਦੇ ਪ੍ਰਮੁੱਖ ਸਕੂਲਾਂ ਕਵਰ ਕਰਦਾ ਹੈ। ਰੈਂਕਿੰਗ ਨਿਰਧਾਰਤ ਕਰਦੇ ਸਮੇਂ ਸਕੂਲ ਦੇ ਅਕਾਦਮਿਕ ਮਿਆਰ, ਬੁਨਿਆਦੀ ਢਾਂਚੇ, ਨਵੀਨਤਮ ਸਿੱਖਿਆ ਪ੍ਰਣਾਲੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਰਗੇ ਮਹੱਤਵਪੂਰਨ ਪਹਿਲੂਆਂ ਧਿਆਨ ਵਿੱਚ ਰੱਖਿਆ ਗਿਆ ਹੈ। ਚੋਟੀ ਦੇ ਸਕੂਲਾਂ ਦੀ ਸੂਚੀ ਵਿੱਚ ਘਝਘਸ਼ ਦਾ ਇਹ ਸਥਾਨ ਸਕੂਲ ਦੀ ਮਿਆਰੀ ਸਿੱਖਿਆ ਅਤੇ ਮਜ਼ਬੂਤ ਸੰਸਥਾਗਤ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦਰਸਾਉਂਦਾ ਹੈ।
ਇਸ ਮੌਕੇ ਖੁਸ਼ੀ ਸਾਂਝੀ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਗਿਆਨ ਜੋਤ ਨੇ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਸਕੂਲ ਲਈ ਇੱਕ ਵੱਡੀ ਹੱਲਾਸ਼ੇਰੀ ਹੈ। ਉਨ੍ਹਾਂ ਕਿਹਾ ਕਿ ਇਹ ਰੈਂਕਿੰਗ ਸਿੱਖਿਆ ਅਤੇ ਨੈਤਿਕ ਕਦਰਾਂ-ਕੀਮਤਾਂ ਵਿੱਚ ਉੱਤਮਤਾ ਬਣਾਈ ਰੱਖਣ ਦੇ ਸਾਡੇ ਸੰਕਲਪ ਹੋਰ ਮਜ਼ਬੂਤ ਕਰਦੀ ਹੈ। ਇਸ ਮਾਣਮੱਤੇ ਸਨਮਾਨ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਗਿਆਨ ਜੋਤੀ ਗਲੋਬਲ ਸਕੂਲ ਮੁਹਾਲੀ ਦੀਆਂ ਮੋਹਰੀ ਵਿੱਦਿਅਕ ਸੰਸਥਾਵਾਂ ਵਿੱਚੋਂ ਇੱਕ ਹੈ।
-
CGC Landran celebrates International Women’s Day
CGC Landran celebrates International Women’s Day Nabaz-e-Punjab, Mohali, 9 March 2026: Cha… -
ਸੀਜੀਸੀ ਕਾਲਜ ਲਾਂਡਰਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਸੀਜੀਸੀ ਕਾਲਜ ਲਾਂਡਰਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 9 ਮਾਰਚ: ਚੰਡੀਗੜ੍ਹ…
Load More Related Articles
-
CGC Landran celebrates International Women’s Day
CGC Landran celebrates International Women’s Day Nabaz-e-Punjab, Mohali, 9 March 2026: Cha… -
ਸੀਜੀਸੀ ਕਾਲਜ ਲਾਂਡਰਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਸੀਜੀਸੀ ਕਾਲਜ ਲਾਂਡਰਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 9 ਮਾਰਚ: ਚੰਡੀਗੜ੍ਹ… -
ਧੱਕੇਸ਼ਾਹੀ ਅੱਗੇ ਨਾ ਝੁਕਿਆ ਹਾਂ ਨਾ ਕਦੇ ਝੁਕਾਂਗਾ, ਪੰਜਾਬ ਦੀ ਗੱਲ ਚੁੱਕਦਾ ਰਹਾਂਗਾ: ਮਜੀਠੀਆ
ਧੱਕੇਸ਼ਾਹੀ ਅੱਗੇ ਨਾ ਝੁਕਿਆ ਹਾਂ ਨਾ ਕਦੇ ਝੁਕਾਂਗਾ, ਪੰਜਾਬ ਦੀ ਗੱਲ ਚੁੱਕਦਾ ਰਹਾਂਗਾ: ਮਜੀਠੀਆ ਮਜੀਠੀਆ ਨੇ ਪ…
Load More By Nabaz-e-Punjab
-
CGC Landran celebrates International Women’s Day
CGC Landran celebrates International Women’s Day Nabaz-e-Punjab, Mohali, 9 March 2026: Cha… -
ਸੀਜੀਸੀ ਕਾਲਜ ਲਾਂਡਰਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਸੀਜੀਸੀ ਕਾਲਜ ਲਾਂਡਰਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 9 ਮਾਰਚ: ਚੰਡੀਗੜ੍ਹ… -
ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਮਹਿਲਾ ਲੀਡਰਸ਼ਿਪ ‘ਤੇ ਵਰਕਸ਼ਾਪ
ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਮਹਿਲਾ ਲੀਡਰਸ਼ਿਪ ‘ਤੇ ਵਰਕਸ਼ਾਪ ਨਬਜ਼-ਏ-ਪੰਜਾਬ…
Load More In School & College
Check Also
CGC Landran celebrates International Women’s Day
CGC Landran celebrates International Women’s Day Nabaz-e-Punjab, Mohali, 9 March 2026: Cha…