ਗ੍ਰੇਸ ਪਬਲਿਕ ਸਕੂਲ ਵਿੱਚ ਸਾਲਾਨਾ ਨਤੀਜਾ ਐਲਾਨਿਆ

ਜੰਡਿਆਲਾ ਗੁਰੂ 24 ਮਾਰਚ (ਕੁਲਜੀਤ ਸਿੰਘ ):
ਗ੍ਰੇਸ ਪਬਲਿਕ ਸਕੂਲ ਵਿੱਚ ਸਾਲਾਨਾ ਨਤੀਜਾ ਐਲਾਨਿਆ ਗਿਆ।ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਤੇ ਆਏ ਹੋਏ ਵਿਦਿਆਰਥੀਆਂ ਨੇ ਡਾਕਟਰ ਜਤਿੰਦਰ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਵੱਲੋਂ ਇਨਾਮ ਵੰਡੇ ਗਏ ।ਪੜਾਈ ਦੇ ਨਾਲ ਨਾਲ ਖੇਡਾਂ ਦੇ ਮੈਦਾਨ ਵਿੱਚ ਵੀ ਚੰਗੀਆਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਡਾਕਟਰ ਰੰਧਾਵਾ ਨੇ ਬੱਚਿਆਂ ਦੇ ਮਾਪਿਆਂ ਨੂੰ ਹੋਰ ਵੀ ਕਈ ਗੱਲਾਂ ਵਿਸਤਾਰਪੁਰਵਕ ਦੱਸੀਆਂ। ਜਿਸ ਨਾਲ ਬੱਚਿਆਂ ਦੇ ਭਵਿੱਖ ਨੂੰ ਹੋਰ ਵਧੀਆ ਬਣਾਇਆ ਜਾ ਸਕੇ।ਮਾਇਲਸਟੋਨ ਕੰਪਨੀ ਵੱਲੋਂ ਮਾਪਿਆਂ ਨੂੰ ਪੜਾਈ ਦੇ ਪ੍ਰਤੀ ਜਾਗਰੂਕ ਕੀਤਾ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…