ਕੇਜਰੀਵਾਲ 1 ਕਦਮ ਪਿੱਛੇ ਹਟੇ, ਹੁਣ ਲੋਕਾਂ ਦੇ ਪਾਲੇ ਵਿੱਚ ਸੁੱਟੀ ਗੇਂਦ

ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਇੱਕ ਕਦਮ ਪਿੱਛੇ ਹਟਦਿਆਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੰਜਾਬ ਦੇ ਲੋਕਾਂ ਦੇ ਪਾਲੇ ਵਿੱਚ ਗੇਂਦ ਸੁੱਟ ਦਿੱਤੀ ਹੈ। ਅੱਜ ਇੱਥੇ ਦੂਜੇ ਮੁਹਾਲੀ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਅੈਲਾਨਣਾ ਚਾਹੁੰਦੇ ਸੀ ਪਰ ਮਾਨ ਨੇ ਖੁਦ ਜਵਾਬ ਦੇ ਦਿੱਤਾ ਅਤੇ ਕਿਹਾ ਲੋਕ ਜਿਸ ਨੂੰ ਚਾਹੁੰਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਘੋਸ਼ਿਤ ਕੀਤਾ ਜਾਵੇ। ਇਸ ਮਗਰੋਂ ਪਾਰਟੀ ਨੇ ਇੱਕ ਨੰਬਰ (7074870748) ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਇ ਮੰਗੀ ਗਈ ਹੈ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਇਹ ਨੰਬਰ ਖੁੱਲਾ ਰਹੇਗਾ। ਇਸ ਨੰਬਰ ਆਏ ਸੁਝਾਅ ਤੋਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਅੈਲਾਨਿਆ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…