Share on Facebook Share on Twitter Share on Google+ Share on Pinterest Share on Linkedin ਨਿਰਮੋਹੀ ਨੇ ਸਬ ਤਹਿਸੀਲ ਮਾਜਰੀ ਦੇ ਨਾਇਬ ਤਹਿਸੀਲਦਾਰ ਦਾ ਚਾਰਜ ਸੰਭਾਲਿਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 11 ਮਈ: ਸਥਾਨਕ ਕਸਬਾ ਸਬ ਤਹਿਸੀਲ ਮਾਜਰੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਜੋ ਕਿ ਵਾਧੂ ਚਾਰਜ ਤੇ ਡਿਊਟੀ ਕਰ ਰਹੇ ਸਨ ਉਨ੍ਹਾਂ ਦੀ ਥਾਂ ਤੇ ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਨੇ ਸਬ ਤਹਿਸੀਲ ਮਾਜਰੀ ਵਿਖੇ ਚਾਰਜ ਸੰਭਾਲ ਲਿਆ ਹੈ। ਸਬ ਤਹਿਸੀਲ ਮਾਜਰੀ ਵਿਖੇ ਦਫ਼ਤਰ ਦੇ ਸਟਾਫ ਵੱਲੋਂ ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਰੀਡਰ ਰਮੇਸ਼ ਲਾਲ, ਪੁਸ਼ਪਿੰਦਰ ਸੂਦ, ਬੇਅੰਤ ਸਿੰਘ ਵਕੀਲ, ਕਪਿਲ ਦੇਵ ਸ਼ਰਮਾ, ਸੰਕਰ ਮਿਰਜਾਪੁਰ ਆਦਿ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ