ਰਾਜਪਾਲ ਸਿੰਘ ਸੇਖੋਂ ਨੇ ਤਹਿਸੀਲਦਾਰ ਖਰੜ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਖਰੜ, 15 ਮਈ:
ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲਿਆਂ ਵਿਚ ਤਹਿਸੀਲ ਦਫਤਰ ਖਰੜ ਵਿਖੇ ਤਾਇਨਾਤ ਕੀਤੇ ਗਏ ਤਹਿਸੀਲਦਾਰ ਰਾਜਪਾਲ ਸਿੰਘ ਸੇਖੋਂ ਵਲੋਂ ਅੱਜ ਅਹੁੱਦਾ ਸੰਭਾਲ ਲਿਆ ਹੈ। ਉਹ ਧੂਰੀ ਤੋਂ ਬਦਲ ਕੇ ਇੱਥੇ ਆਏ ਹਨ। ਉਨ੍ਹਾਂ ਦਫਤਰ ਵਿਚ ਪਹੁੰਚਣ ਤੇ ਰਣਜੀਤ ਸਿੰਘ ਤਹਿਸੀਲਦਾਰ ਸਿਖਲਾਈ ਬੁੱਕ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਮਨੋਜ਼ ਕੁਮਾਰ ਜੂਨੀਅਰ ਸਹਾਇਕ, ਹੈਡ ਕਲਰਕ ਬਲਜੀਤ ਕੌਰ, ਭੁਪਿੰਦਰ ਕੌਰ,ਰੀਡਰ ਅਜੈ ਕੁਮਾਰ, ਐਸ.ਡੀ.ਐਮ.ਦਫਤਰ ਦੇ ਸੰਜੀਵ ਕੁਮਾਰ, ਗੁਰਵੰਤ ਸਿੰਘ ਬਿਲ ਕਲਰਕ,ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਸਵਰਨ ਸਿੰਘ, ਤੇਜਪਾਲ ਸਿੰਘ, ਪਰਮਜੀਤ ਸਿੰਘ, ਗੁਰਚਰਨ ਸਿੰਘ ਸਮੂਹ ਪਟਵਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…