ਰਣਜੀਤ ਪਾਲ ਸਿੰਘ ਨੂੰ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ (ਮੁਹਾਲੀ) ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੂੰ ਮੁਹਾਲੀ ਇੰਡਸਟਰੀ ਐਸੋਸੀਏਸ਼ਨ (M91) ਦਾ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ। ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਇਸ ਮੌਕੇ ਮੁਹਾਲੀ ਹਲਕੇ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੌਕੇ ’ਤੇ ਪਹੁੰਚ ਕਿ ਰਣਜੀਤ ਪਾਲ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਵਧੀਆ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਪੰਜਾਬ ਸਰਕਾਰ ਵੱਲੋਂ ਸਨਅਤੀ ਵਿਕਾਸ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Business

Check Also

Punjab to get fresh investment of Rs 690 crore for textile business expansion and straw-based energy project

Punjab to get fresh investment of Rs 690 crore for textile business expansion and straw-ba…