Nabaz-e-punjab.com

ਆਈਜੀ ਦੇ ਰੀਡਰ ਇੰਸਪੈਕਟਰ ਬਿਕਰਮ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਮਿਲੇਗਾ ਪ੍ਰੈਜੀਡੈਂਟ ਪੁਲੀਸ ਮੈਡਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਪੰਜਾਬ ਪੁਲੀਸ (ਇੰਟੈਲੀਜੈਂਸ ਵਿੰਗ) ਦੇ ਆਈਜੀ ਦੇ ਰੀਡਰ ਇੰਸਪੈਕਟਰ ਬਿਕਰਮ ਸਿੰਘ ਨੂੰ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਵਧੀਆਂ ਸੇਵਾਵਾਂ ਬਦਲੇ ਪ੍ਰੈਜੀਡੈਂਟ ਪੁਲੀਸ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਇੰਟੈਲੀਜੈਂਸ ਵਿੰਗ ਦੇ ਦਫ਼ਤਰੀ ਸਟਾਫ਼ ਵੱਲੋਂ ਦਿੱਤੀ ਗਈ। ਸ੍ਰੀ ਬਿਕਰਮ ਸਿੰਘ ਬਹੁਤ ਹੀ ਹੋਣਹਾਰ ਅਤੇ ਮਿਲਣ ਸਾਰ ਅਫ਼ਸਰ ਹਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …