Share on Facebook Share on Twitter Share on Google+ Share on Pinterest Share on Linkedin ਅਕਾਲੀ ਉਮੀਦਵਾਰ ਡਾਕਟਰ ਦਲਬੀਰ ਸਿੰਘ ਵੇਰਕਾ ਦੇ ਹੱਕ ਵਿੱਚ ਵਿਸ਼ਾਲ ਰੋਡ ਮਾਰਚ ਕੱਢਿਆ ਜੰਡਿਆਲਾ ਗੁਰੂ, 26 ਜਨਵਰੀ (ਕੁਲਜੀਤ ਸਿੰਘ) ਅੱਜ ਜੰਡਿਆਲਾ ਗੁਰੂ ਹਲਕਾ ਤੋਂ ਸ਼੍ਰੋਮਣੀ ਅਕਾਲੀ।ਦਲ ਬਾਦਲ ਦੇ ਉਮੀਦਵਾਰ ਡਾਕਟਰ ਦਲਬੀਰ ਸਿੰਘ ਵੇਰਕਾ ਦੇ ਹੱਕ ਵਿੱਚ ਵਿਸ਼ਾਲ ਰੋਡ ਮਾਰਚ ਕੀਤਾ ਗਿਆ।ਇਸ ਰੋਡ ਮਾਰਚ ਵਿੱਚ ਵਿਸ਼ੇਸ਼ ਤੌਰ ਤੇ ਡਾਕਟਰ ਦਲਬੀਰ ਸਿੰਘ ਸ਼ਾਮਿਲ ਹੋਏ ।ਇਸ ਤੋਂ ਇਲਾਵਾ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ ਰਵਿੰਦਰਪਾਲ ਸਿੰਘ ਕੁੱਕੂ ,ਵਾਈਸ ਪ੍ਰਧਾਨ ਸੰਨੀ ਸ਼ਰਮਾ ਨੇ ਉਨ੍ਹਾਂ ਨਾਲ ਸਾਰੇ ਬਾਜ਼ਾਰਾਂ ਵਿੱਚ ਰੋਡ ਮਾਰਚ ਕਰਦੇ ਹੋਏ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸ਼੍ਰੋਮਣੀ ਅਕਾਲੀ। ਦਲ ਬਾਦਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਇਸ ਮੌਕੇ ਉਨਾਂ ਨਾਲ ਸਕੱਤਰ ਸਿੰਘ ਦੇਵੀਦਾਸਪੁਰਾ ,ਪ੍ਰੀਕਸ਼ਤ ਸ਼ਰਮਾ ,ਡਾਕਟਰ ਸੰਤੋਖ ਸਿੰਘ ਬੱਗਾ ,ਸ਼ਮਸ਼ੇਰ ਸਿੰਘ ਸ਼ੇਰਾ ,ਜਸਪਾਲ ਸਿੰਘ ਬੱਬੂ ਕੌਂਸਲਰ,ਅਵਤਾਰ ਸਿੰਘ ਕੌਂਸਲਰ,ਮਨਦੀਪ ਢੋਟ, ਮੋਹਿੰਦਰਪਾਲ ਸਿੰਘ,ਕਮਲ ਗਰੋਵਰ, ਗਿਰੀਸ਼ ਮਿਗਲਾਨੀ,ਵਿਵੇਕਸ਼ਰਮਾ,ਅਮਰਸਿੰਘ ,ਸ਼ਗੁਨਦੀਪ ਸਿੰਘ ਅਤੇ ਸੈਂਕੜੇ ਵਰਕਰ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ