ਪੰਜਾਬ ਪੁਲੀਸ ਪੈਨਸ਼ਨਰਜ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਪੰਜਾਬ ਪੁਲੀਸ ਪੈਨਸ਼ਨਰਜ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਹ ਚੋਣ ਆਬਜ਼ਰਵਰ ਬਖਸ਼ੀਸ਼ ਸਿੰਘ ਅਤੇ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਹੋਈ ਚੋਣ ਵਿੱਚ ਸਾਬਕਾ ਡੀਐਸਪੀ ਹਰਬੰਸ ਸਿੰਘ ਰਿਆੜ ਨੂੰ ਪ੍ਰਧਾਨ, ਸਖਰਾਮ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਮੀਤ ਪ੍ਰਧਾਨ, ਰੁਲਦਾ ਸਿੰਘ ਮੀਤ ਪ੍ਰਧਾਨ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਚੰਨਣ ਸਿੰਘ ਮੀਤ ਪ੍ਰਧਾਨ, ਸੰਤ ਸਿੰਘ ਖਜਾਨਚੀ, ਗਿਆਨ ਸਿੰਘ ਨੂੰ ਸੈਕਟਰੀ, ਰਜਿੰਦਰ ਕੌਰ ਨੂੰ ਜੁਆਇੰਟ ਸੈਕਟਰੀ ਚੁਣਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…