Share on Facebook Share on Twitter Share on Google+ Share on Pinterest Share on Linkedin ਯੂਥ ਵੈਲਫੇਅਰ ਸਪੋਰਟ ਕਲੱਬ ਨੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਮਈ: ਨੇੜਲੇ ਪਿੰਡ ਬੰਨ੍ਹਮਾਜਰਾ ਵਿਖੇ ਯੂਥ ਵੈਲਫੇਅਰ ਸਪੋਰਟਸ ਕਲੱਬ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੈਸ਼ਨਲ ਹਾਈਵੇ ‘ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਬੰਨ੍ਹਮਾਜਰਾ ਦੀ ਅਗਵਾਈ ਵਿਚ ਨੌਜਵਾਨਾਂ ਨੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਦੀਪ, ਕੁਲਵੀਰ ਸਿੰਘ, ਜਸਵੰਤ ਸਿੰਘ, ਰਵਿੰਦਰ ਸਿੰਘ, ਲਖਵੀਰ ਸਿੰਘ ਕਾਕਾ, ਨੈਬ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ