Nabaz-e-punjab.com

ਬਲੌਂਗੀ ਥਾਣੇ ਦੇ ਐਸਐਚਓ ਮਨਫੂਲ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਪੰਜਾਬ ਪੁਲੀਸ ਵੱਲੋਂ ਬਲੌਂਗੀ ਥਾਣੇ ਦੇ ਐਸਐਚਓ ਸਬ ਇੰਸਪੈਕਟਰ ਮਨਫੂਲ ਸਿੰਘ ਨੂੰ ਵਧੀਆਂ ਸੇਵਾਵਾਂ ਬਦਲੇ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਅੱਜ ਮਨਫੂਲ ਸਿੰਘ ਦੀ ਇੰਸਪੈਕਟਰ ਦੀ ਤਰੱਕੀ ਵਜੋਂ ਮੋਢਿਆਂ ’ਤੇ ਸਟਾਰ ਲਗਾਇਆ ਗਿਆ ਅਤੇ ਭਵਿੱਖ ਵਿੱਚ ਵੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …