ਐਨਐਸਯੂਆਈ ਵੱਲੋਂ ਰਤਨ ਕਾਲਜ ਵਿੱਚ ਕਰਵਾਈ ਵਿਦਿਆਰਥੀ ਪੰਚਾਇਤ

ਮੁਹਾਲੀ 9 ਮਈ:
ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਵੱਲੋਂ ਦੇਸ਼ ਭਰ ਦੇ ਵਿੱਚ ਪੱਕੀਆਂ ਨੌਕਰੀਆਂ ਨੂੰ ਕੱਚੇ ਕੀਤਾ ਜਾ ਰਿਹਾ ਹੈ, ਦੇਸ਼ ਭਰ ਦੇ ਨੌਜਵਾਨ ਵਰਗ ਨੂੰ ਉਹਨਾਂ ਦੀ ਯੋਗਤਾ ਦੇ ਹਿਸਾਬ ਨਾਲ ਨੌਕਰੀਆਂ ਨਹੀਂ ਮਿਲ ਰਹੀਆਂ, ਇਹ ਗੱਲ ਅੱਜ ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਨੈਸ਼ਨਲ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ)ਦੇ ਕੌਮੀ ਪ੍ਰਧਾਨ ਵਰੁਣ ਚੌਧਰੀ ਨੇ ਕਹੀ। ਉਹ ਅੱਜ ਇੱਥੇ ਐਨਐਸਯੂਆਈ ਦੇ ਸਰਗਰਮ ਆਗੂ ਰਾਜ ਕਰਨ ਸਿੰਘ ਬੈਦਵਾਨ ਦੀ ਅਗਵਾਈ ਹੇਠ ਆਯੋਜਿਤ ”ਵਿਦਿਆਰਥੀ ਪੰਚਾਇਤ” ਦੇ ਮੌਕੇ ਨੌਜਵਾਨਾਂ ਨੂੰ ਮੁਖ਼ਾਤਿਬ ਹੋ ਰਹੇ ਸਨ। ਵਰੁਣ ਚੌਧਰੀ ਨੇ ਕਿਹਾ ਕਿ ਅੱਜ ਨੌਜਵਾਨ ਵੱਡੀ ਪੱਧਰ ‘ਤੇ ਕਾਂਗਰਸ ਪਾਰਟੀ ਦੇ ਨਾਲ ਜੁੜ ਕੇ ਰਾਜਨੀਤਿਕ ਦੇ ਖੇਤਰ ਵਿੱਚ ਪੈਰ ਧਰ ਰਿਹਾ ਹੈ, ਤੇ ਦੇਸ਼ ਦਾ ਨੌਜਵਾਨ ਹੀ ਦੇਸ਼ ਦੀ ਸੱਤਾ ਦੇ ਵਿੱਚੋਂ ਭਾਜਪਾ ਨੂੰ ਪੱਕੇ ਤੌਰ ਤੇ ਬਾਹਰ ਕਰਨ ਦੀ ਤਿਆਰੀ ਕਰੀ

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…