Share on Facebook Share on Twitter Share on Google+ Share on Pinterest Share on Linkedin HM ਹਾਊਸਿੰਗ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ ਮੁਹਾਲੀ, 19 ਦਸੰਬਰ: ਇੱਥੋਂ ਦੇ ਫੇਜ਼-3ਬੀ-1 (ਸੈਕਟਰ-60) ਦੀ HM ਹਾਊਸਿੰਗ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਖ਼ਜਾਨ ਚੰਦ ਦੀ ਪ੍ਰਧਾਨਗੀ ਹੇਠ ਹੋਈ। ਜਿਨ੍ਹਾਂ ਨੂੰ ਬੀਤੀ 11 ਦਸੰਬਰ ਨੂੰ ਗਵਰਨਿੰਗ ਬਾਡੀ ਨੇ ਸਰਬਸੰਮਤੀ ਨਾਲ ਦੁਬਾਰਾ ਪ੍ਰਧਾਨ ਚੁਣਿਆ ਗਿਆ ਸੀ। ਇਸ ਮੀਟਿੰਗ ਦਾ ਏਜੰਡਾ ਐੱਚ.ਐੱਮ. ਘਰਾਂ ਦੇ ਵਿਕਾਸ ਬਾਰੇ ਰੂਪ-ਰੇਖਾ ਤਿਆਰ ਕਰਨਾ ਸੀ ਜਿਸ ਵਿੱਚ ਗਮਾਡਾ ਅਤੇ ਮਿਉਂਸਪਲ ਕਾਰਪੋਰੇਸ਼ਨ ਨਾਲ ਸਬੰਧਤ ਮਸਲੇ ਸ਼ਾਮਿਲ ਸਨ। ਮੀਟਿੰਗ ਦੌਰਾਨ ਸੁਸਾਇਟੀ ਦੇ ਜਨਰਲ ਸਕੱਤਰ ਹਰਬੰਸ ਲਾਲ ਅਰੋੜਾ, ਸੀਨੀਅਰ ਮੀਤ ਪ੍ਰਧਾਨ ਮਾਸਟਰ ਮਦਨ ਸਿੰਘ, ਮੀਤ ਪ੍ਰਧਾਨ ਬ੍ਰਿਜੇਸ਼ ਕਾਲੀਆ, ਵਿੱਤ ਸਕੱਤਰ ਰਾਜ ਕੁਮਾਰ, ਸਕੱਤਰ ਅਜੀਤ ਸਿੰਘ ਅਤੇ ਕਾਰਜਕਰਨੀ ਮੈਂਬਰਾਂ ਨਰੇਸ਼ ਸ਼ਰਮਾ, ਸੁਰਿੰਦਰ ਸਿੰਘ, ਅਕਸ਼ਿਤ ਸ਼ਰਮਾ ਅਤੇ ਸਰਬਜੀਤ ਸਿੰਘ ਨੇ ਵੀ ਆਪੋ-ਆਪਣੇ ਸੁਝਾਅ ਦਿੱਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ