ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ

ਜੰਡਿਆਲਾ ਗੁਰੂ 8 ਅਪ੍ਰੈਲ (ਕੁਲਜੀਤ ਸਿੰਘ ):
ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਦਬੁਰਜੀ ਵਿਖੇ ਪ੍ਰਿੰਸੀਪਲ ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਸ਼੍ਰੀਮਤੀ ਗੁਰਸ਼ਰਨਜੀਤ ਕੌਰ ਬਤੌਰ ਮੁੱਖ ਮਹਿਮਾਨ ਪਹੁੰਚੇ। ਉਨਾਂ ਨੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸੰਤੁਲਿਤ ਖੁਰਾਕ ਅਤੇ ਉਸਾਰੂ ਵਿਚਾਰਾਂ ਦੇ ਧਾਰਣੀ ਹੋਣ ਲਈ ਪ੍ਰੇਰਿਆ ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…